Yaari Attitude Status in Punjabi

ਜਾ ਪਰਚਾ ਕਟਾ ਦੇ ਜਾਕੇ ਥਾਣੇ ਜੇ ਲੰਡੂ ਤੇਰਾ ਰਾਹ ਰੋਕਦੇ,
ਸਾਨੂੰ ਉਨਾਂ ਚੋਂ ਨਾਂ ਜਾਨੀ ਸੋਹਣੀਏ ਮਸ਼ੂਕਾਂ ਲਈ ਜੋ ਬੰਦੇ ਠੋਕਦੇ..🔫🔫🔫🔫
Yaari Attitude Status

ਸੋਹਣੇ ❤ ਦਿੱਲ ਵਾਲੀ ਦੀ ਐ ਭਾਲ Yaar ਨੂੰ,
ਸੋਹਣੀ 👌 ਸੂਰਤ ਦਾ ਕੀਤਾ ਨੀ ਵਪਾਰ ਬੱਲੀਏ,
ਪਹਿਲੇ☝ ਦਰਜ਼ੇ ਤੇ ਆਪਾ ਮਾਪੇ ਰੱਖੀ ਦੇ,
ਦੂਜੇ ✌ ਦਰਜ਼ੇ ਤੇ ਮੇਰੇ ਯਾਰ ਬੱਲੀਏ.
punjabi status yaari
ਕਮਾਲ 😅 ਕਰਦੇ ਆ ਉਹ ਲੋਕ 👥👤 ਜੋ ਸਾਥੋ ਸੜਦੇ ਆ,
ਮਹਿਫ਼ਲਾ 👬 ਆਪਣੀਆਂ ਲਾਉਂਦੇ ਆ ਤੇ ਚਰਚੇ ਫੇਰ ਸਾਡੇ ਈ ਕਰਦੇ ਆ..
Status on yaari in punjabi
ਕੌਈ ਪਰਵਾਹ ਨੀ ਮੈਨੂੰ 🏹 ਤੀਰਾ 🗡 ਤਲਵਾਰਾ ਦੀ..
ਜਦੌ ਤੱਕ ਹਾ ਦੇ ✌️ ਵਿੱਚ ਹਾ ਏ ਮੇਰੇ ਯਾਰਾ ਦੀ…. 👬
Punjabi status on yaari
ਸਾਡੇ ਨਾਲ ਲਾ ਕੇ ਵੇਖ ਯਾਰੀ ਚਰਚੇ ਪੂਰੇ ਹੋਣਗੇ,
ਸਰਦਾਰ ਦੇ ਨਾਲ ਤੁਰੀ ਜ਼ਾਂਦੀ ਨੂੰ ਲੋਕ ਸਰਦਾਰਨੀ ਜੀ ਆਖ ਬੁਲਾਉਣਗੇ
punjabi yaari status
ਯਾਰ ਤਾਂ ਇੱਕ ਹੀ ਕਾਫੀ ਹੁੰਦਾ ਲੀਰਾਂ ਕੱਠੀਆ ਕਰਕੇ ਕੀ ਕਰਨੀਆਂ
Yaari Status in Punjabi
ਯਾਰੀ ਕੰਡਿਆਂ ਨਾਲ ਜੇ ਲਾ ਲਈਏ ਤਾਂ ਫੁੱਲਾਂ ਨੂੰ ਪਾਉਣਾ ਸੌਖਾ ਏਪਿਆਰ ਦੁੱਖਾਂ ਨਾਲ ਜੇ ਹੋਵੇ ਗੂੜ੍ਹਾ ਤਾਂ ਪਿਆਰ ਨਿਭਾਉਣਾ ਸੌਖਾ ਏ